2 Samuel 4:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸਾਰੇ ਬੇਰੋਥੀ ਲੋਕ ਗਿੱਤਾਯਮ ਨੂੰ ਭੱਜ ਗਏ ਸਨ। ਅਤੇ ਉਹ ਅੱਜ ਤੀਕ ਉੱਥੋਂ ਦੇ ਪਰਦੇਸੀ ਹੀ ਰਹਿੰਦੇ ਹਨ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬੇਰੋਥੀ ਗਿੱਤਾਯਮ ਨੂੰ ਭੱਜ ਗਏ ਸਨ ਸੋ ਅੱਜ ਤੋੜੀ ਉਹ ਉੱਥੋਂ ਦੇ ਪਰਦੇਸੀ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬੇਰੋਥੀ ਗਿੱਤਾਯਮ ਨੂੰ ਭੱਜ ਗਏ ਸਨ ਅਤੇ ਅੱਜ ਤੱਕ ਉਹ ਉੱਥੋਂ ਦੇ ਪਰਦੇਸੀ ਹਨ।