2 Samuel 4:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਿੰਮੋਨ, ਬੇਰੋਥੀ ਦੇ ਪੁੱਤਰ ਰੇਕਾਬ ਅਤੇ ਬਾਆਨਾਹ ਦੁਪਿਹਰ ਵੇਲੇ ਈਸ਼ਬੋਸ਼ਥ ਦੇ ਘਰ ਵੜੇ। ਕਿਉਂ ਕਿ ਗਰਮੀ ਬਹੁਤ ਸੀ ਇਸ ਲਈ ਈਸ਼ਬੋਸ਼ਥ ਅਰਾਮ ਕਰ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਰਿੰਮੋਨ ਬੇਰੋਥੀ ਦੇ ਪੁੱਤ੍ਰ ਰੇਕਾਬ ਅਤੇ ਬਆਨਾਹ ਆਏ ਅਤੇ ਦਿਨ ਦੀ ਧੁੱਪ ਦੇ ਵੇਲੇ ਈਸ਼ਬੋਸ਼ਥ ਦੇ ਘਰ ਵਿੱਚ ਜਾ ਵੜੇ। ਉਹ ਦੁਪਹਿਰ ਨੂੰ ਆਪਣੇ ਮੰਜੇ ਉੱਤੇ ਲੰਮਾ ਪਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਿੰਮੋਨ ਬੇਰੋਥੀ ਦੇ ਪੁੱਤਰ ਰੇਕਾਬ ਅਤੇ ਬਆਨਾਹ ਆਏ ਅਤੇ ਦਿਨ ਦੀ ਧੁੱਪ ਵੇਲੇ ਈਸ਼ਬੋਸ਼ਥ ਦੇ ਘਰ ਵਿੱਚ ਜਾ ਵੜੇ। ਉਹ ਦੁਪਹਿਰ ਨੂੰ ਅਰਾਮ ਕਰ ਰਿਹਾ ਸੀ।