2 Samuel 4:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਉਹ ਹਬਰੋਨ ਪਹੁੰਚੇ ਅਤੇ ਉੱਥੇ ਆਕੇ ਈਸ਼ਬੋਸ਼ਥ ਦਾ ਸਿਰ ਦਾਊਦ ਦੇ ਅੱਗੇ ਰੱਖਿਆ। ਰੇਕਾਬ ਅਤੇ ਬਆਨਾਹ ਨੇ ਪਾਤਸ਼ਾਹ ਨੂੰ ਆਖਿਆ, “ਇਹ ਤੁਹਾਡਾ ਵੈਰੀ ਸ਼ਾਊਲ, ਜੋ ਤੁਹਾਡੀ ਜਾਨ ਨੂੰ ਭਾਲਦਾ ਸੀ, ਉਸ ਦੇ ਪੁੱਤਰ ਈਸ਼ਬੋਸ਼ਥ ਦਾ ਸਿਰ ਹੈ। ਅੱਜ ਯਹੋਵਾਹ ਨੇ ਸਾਡੇ ਪਾਤਸ਼ਾਹ ਦਾ ਬਦਲਾ ਸ਼ਾਊਲ, ਅਤੇ ਉਸਦੀ ਅੰਸ਼ ਤੋਂ ਲੈ ਲਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਈਸ਼ਬੋਸ਼ਥ ਦਾ ਸਿਰ ਹਬਰੋਨ ਵਿੱਚ ਦਾਊਦ ਦੇ ਕੋਲ ਲੈ ਆਏ ਅਤੇ ਪਾਤਸ਼ਾਹ ਨੂੰ ਆਖਿਆ, ਇਹ ਤੁਹਾਡਾ ਵੈਰੀ ਸ਼ਾਊਲ ਜੋ ਤੁਹਾਡੀ ਜਿੰਦ ਨੂੰ ਭਾਲਦਾ ਸੀ ਉਹ ਦੇ ਪੁੱਤ੍ਰ ਈਸ਼ਬੋਸ਼ਥ ਦਾ ਸਿਰ ਹੈ ਜੋ ਯਹੋਵਾਹ ਨੇ ਅੱਜ ਦੇ ਦਿਨ ਮੇਰੇ ਮਹਾਰਾਜ ਪਾਤਸ਼ਾਹ ਦਾ ਬਦਲਾ ਸ਼ਾਊਲ ਅਰ ਉਹ ਦੀ ਅੰਸ ਤੋਂ ਲੈ ਲਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਈਸ਼ਬੋਸ਼ਥ ਦਾ ਸਿਰ ਹਬਰੋਨ ਵਿੱਚ ਦਾਊਦ ਦੇ ਕੋਲ ਲੈ ਆਏ ਅਤੇ ਰਾਜਾ ਨੂੰ ਆਖਿਆ, ਇਹ ਤੁਹਾਡਾ ਵੈਰੀ ਸ਼ਾਊਲ ਜੋ ਤੁਹਾਡੀ ਜਿੰਦ ਨੂੰ ਭਾਲਦਾ ਸੀ, ਉਹ ਦੇ ਪੁੱਤਰ ਈਸ਼ਬੋਸ਼ਥ ਦਾ ਸਿਰ ਹੈ। ਸੋ ਯਹੋਵਾਹ ਨੇ ਅੱਜ ਦੇ ਦਿਨ ਮੇਰੇ ਮਹਾਰਾਜ ਰਾਜਾ ਦਾ ਬਦਲਾ, ਸ਼ਾਊਲ ਅਤੇ ਉਹ ਦੀ ਅੰਸ ਤੋਂ ਲੈ ਲਿਆ ਹੈ।