2 Samuel 4:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਦਾਊਦ ਨੇ ਰੇਕਾਬ ਅਤੇ ਉਸ ਦੇ ਭਰਾ ਬਆਨਾਹ ਨੂੰ ਆਖਿਆ, “ਜਿਉਂਦੇ ਜੀਅ ਯਹੋਵਾਹ ਦੀ ਸੌਂਹ, ਜਿਸਨੇ ਮੇਰੀ ਜਾਨ ਨੂੰ ਸਭਨਾਂ ਦੁੱਖਾਂ ਤੋਂ ਛੁਟਕਾਰਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਊਦ ਨੇ ਰੇਕਾਬ ਅਤੇ ਉਹ ਦੇ ਭਰਾ ਬਆਨਾਹ ਨੂੰ ਜੋ ਬੇਰੋਥੀ ਰਿੰਮੋਨ ਦੇ ਪੁੱਤ੍ਰ ਸਨ ਉੱਤਰ ਦੇ ਕੇ ਆਖਿਆ ਭਈ ਜੀਉਂਦੇ ਯਹੋਵਾਹ ਦੀ ਸੌਂਹ ਜਿਸ ਨੇ ਮੇਰੀ ਜਿੰਦ ਨੂੰ ਸਭਨਾਂ ਦੁਖਾਂ ਵਿੱਚੋਂ ਛੁਟਕਾਰਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਨੇ ਰੇਕਾਬ ਅਤੇ ਉਹ ਦੇ ਭਰਾ ਬਆਨਾਹ ਨੂੰ ਜੋ ਬੇਰੋਥੀ ਰਿੰਮੋਨ ਦੇ ਪੁੱਤਰ ਸਨ ਉੱਤਰ ਦੇ ਕੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਨੇ ਮੇਰੀ ਜਾਨ ਨੂੰ ਸਾਰਿਆਂ ਦੁੱਖਾਂ ਤੋਂ ਛੁਟਕਾਰਾ ਦਿੱਤਾ।