2 Samuel 5:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹ ਹਬਰੋਨ ਵਿੱਚ ਦਾਊਦ ਕੋਲ ਆਏ ਅਤੇ ਉਸ ਨੂੰ ਕਹਿਣ ਲੱਗੇ, “ਵੇਖੋ! ਅਸੀਂ ਸਾਰੇ ਇੱਕ ਹੀ ਪਰਿਵਾਰ, ਇੱਕੋ ਹੀ ਮਾਸ ਅਤੇ ਖੂਨ ਦੇ ਹਾਂ!
Punjabi Bible 2016 - ਪਵਿੱਤਰ ਬਾਈਬਲ O.V.
ਇਹ ਦੇ ਪਿੱਛੋਂ ਇਸਰਾਏਲ ਦੇ ਸਾਰੇ ਗੋਤ ਹਬਰੋਨ ਦੇ ਵਿੱਚ ਦਾਊਦ ਕੋਲ ਆਏ ਅਤੇ ਉਹ ਨੂੰ ਆਖਿਆ ਕਿ ਵੇਖੋ, ਅਸੀਂ ਤੁਹਾਡੀ ਹੀ ਹੱਡੀ ਤੇ ਬੋਟੀ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਦੇ ਬਾਅਦ ਇਸਰਾਏਲ ਦੇ ਸਾਰੇ ਗੋਤ ਹਬਰੋਨ ਵਿੱਚ ਦਾਊਦ ਦੇ ਕੋਲ ਇਕੱਠੇ ਹੋਏ ਅਤੇ ਉਸ ਨੂੰ ਆਖਿਆ, ਵੇਖੋ, ਅਸੀਂ ਤੁਹਾਡੀ ਹੀ ਹੱਡੀ ਅਤੇ ਮਾਸ ਹਾਂ।