2 Samuel 5:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਦਿਨੋ-ਦਿਨ ਤਾਕਤਵਰ ਹੁੰਦਾ ਗਿਆ ਕਿਉਂ ਕਿ ਸਰਬਸ਼ਕਤੀਮਾਨ ਯਹੋਵਾਹ ਉਸ ਦੇ ਨਾਲ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਵੱਧਦਾ ਚੱਲਿਆ ਗਿਆ ਅਰ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਉਸ ਦੇ ਅੰਸ ਸੰਗ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਬਹੁਤ ਵੱਧਦਾ ਗਿਆ ਕਿਉਂ ਜੋ ਸੈਨਾਂ ਦਾ ਪਰਮੇਸ਼ੁਰ ਯਹੋਵਾਹ ਉਸ ਦੇ ਅੰਗ-ਸੰਗ ਸੀ।