2 Samuel 5:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਸੋਰ ਦੇ ਪਾਤਸ਼ਾਹ ਹੀਰਾਮ ਨੇ ਸੰਦੇਸ਼ਵਾਹਕ, ਦਿਆਰ ਦੀ ਲੱਕੜ ਅਤੇ ਤਰੱਖਾਣ ਅਤੇ ਪੱਥਰ ਘੜਣ ਵਾਲਿਆਂ ਨੂੰ ਦਾਊਦ ਕੋਲ ਭੇਜਿਆ ਅਤੇ ਉਨ੍ਹਾਂ ਨੇ ਦਾਊਦ ਦੇ ਲਈ ਮਹਿਲ ਤਿਆਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸੋਰ ਦੇ ਪਾਤਸ਼ਾਹ ਹੀਰਾਮ ਨੇ ਹਲਕਾਰੇ ਅਤੇ ਦਿਆਰ ਦੀ ਲੱਕੜ ਅਤੇ ਤਖਾਣ ਅਤੇ ਪੱਥਰ ਘੜਨ ਵਾਲੇ ਦਾਊਦ ਕੋਲ ਘੱਲੇ ਅਰ ਉਨ੍ਹਾਂ ਨੇ ਦਾਊਦ ਦੇ ਲਈ ਮਹਿਲ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੂਰ ਦੇ ਰਾਜਾ ਹੀਰਾਮ ਨੇ ਦਾਊਦ ਕੋਲ ਸੰਦੇਸ਼ਵਾਹਕ ਭੇਜੇ ਅਤੇ ਦਿਆਰ ਦੀ ਲੱਕੜ ਅਤੇ ਤਰਖਾਣ ਅਤੇ ਰਾਜ ਮਿਸਤਰੀ ਵੀ ਭੇਜੇ ਅਤੇ ਉਨ੍ਹਾਂ ਨੇ ਦਾਊਦ ਦੇ ਲਈ ਮਹਿਲ ਬਣਾਇਆ।