2 Samuel 5:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਪਾਤਸ਼ਾਹ ਬਣਾ ਦਿੱਤਾ ਹੈ। ਅਤੇ ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਦੇ ਰਾਜ ਨੂੰ ਪਰਮੇਸ਼ੁਰ ਦੇ ਲੋਕਾਂ, ਇਸਰਾਏਲ ਦੇ ਲੋਕਾਂ ਲਈ ਹੀ ਵੱਧਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਊਦ ਠੀਕ ਜਾਣਦਾ ਸੀ ਜੋ ਯਹੋਵਾਹ ਨੇ ਮੈਨੂੰ ਇਸਰਾਏਲ ਦਾ ਪਾਤਸ਼ਾਹ ਬਣਾ ਦਿੱਤਾ ਹੈ ਅਤੇ ਉਸ ਨੇ ਮੇਰੇ ਰਾਜ ਨੂੰ ਆਪਣੀ ਪਰਜਾ ਇਸਰਾਏਲ ਦੇ ਲਈ ਹੀ ਵਧਾਇਆ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਰਾਜਾ ਠਹਿਰਾਇਆ ਹੈ, ਅਤੇ ਉਸ ਨੇ ਮੇਰੇ ਰਾਜ ਨੂੰ ਆਪਣੀ ਪਰਜਾ ਇਸਰਾਏਲ ਦੇ ਲਈ ਹੀ ਵਧਾਇਆ ਹੈ।