2 Samuel 5:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਹਬਰੋਨ ਤੋਂ ਯਰੂਸ਼ਲਮ ਨੂੰ ਚੱਲਿਆ ਗਿਆ। ਯਰੂਸ਼ਲਮ ਵਿੱਚ ਉਸ ਕੋਲ ਹੋਰ ਵੱਧੇਰੇ ਦਾਸੀਆਂ ਅਤੇ ਪਤਨੀਆਂ ਦੀ ਗਿਣਤੀ ਵੱਧ ਗਈ ਅਤੇ ਉਨ੍ਹਾਂ ਤੋਂ ਹੋਰ ਵੱਧੇਰੇ ਔਲਾਦ ਵੀ ਪੈਦਾ ਹੋਈ। ਇਉਂ ਦਾਊਦ ਦਾ ਵੱਡਾ ਪਰਿਵਾਰ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਦਾਊਦ ਨੇ ਹਬਰੋਨ ਤੋਂ ਆ ਕੇ ਯਰੂਸ਼ਲਮ ਵਿੱਚ ਹੋਰ ਸੁਰੀਤਾਂ ਅਤੇ ਇਸਤ੍ਰੀਆਂ ਵਿਆਹੀਆਂ ਅਤੇ ਦਾਊਦ ਤੋਂ ਪੁੱਤ੍ਰ ਧੀਆਂ ਵੀ ਹੋਰ ਜੰਮੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਹਬਰੋਨ ਤੋਂ ਆ ਕੇ ਯਰੂਸ਼ਲਮ ਵਿੱਚ ਹੋਰ ਵੀ ਰਖ਼ੈਲਾਂ ਰੱਖੀਆਂ ਅਤੇ ਇਸਤਰੀਆਂ ਨਾਲ ਵਿਆਹ ਕੀਤਾ ਅਤੇ ਦਾਊਦ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।