2 Samuel 5:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲਮ ਵਿੱਚ ਦਾਊਦ ਦੇ ਜਿਹੜੇ ਪੁੱਤਰ ਪੈਦਾ ਹੋਏ ਉਨ੍ਹਾਂ ਦੇ ਨਾਉਂ ਸਨ: ਸ਼ਮੂਆਹ, ਸ਼ੋਬਾਬ, ਨਾਥਾਨ ਅਤੇ ਸੁਲੇਮਾਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਪੁੱਤ੍ਰਾਂ ਦੇ ਨਾਉਂ ਜੋ ਯਰੂਸ਼ਲਮ ਵਿੱਚ ਜੰਮੇ ਏਹ ਸਨ, - ਸ਼ਮੂਆਹ, ਸ਼ੋਬਾਬ, ਨਾਥਾਨ ਅਰ ਸੁਲੇਮਾਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਪੁੱਤਰਾਂ ਦੇ ਨਾਮ ਜਿਹੜੇ ਯਰੂਸ਼ਲਮ ਵਿੱਚ ਜੰਮੇ ਇਹ ਸਨ - ਸ਼ਮੂਆਹ, ਸ਼ੋਬਾਬ, ਨਾਥਾਨ, ਅਤੇ ਸੁਲੇਮਾਨ,