2 Samuel 5:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਫ਼ਲਿਸਤੀਆਂ ਨੇ ਸੁਣਿਆ ਕਿ ਉਨ੍ਹਾਂ ਦਾਊਦ ਨੂੰ ਮਸਹ ਕਰਕੇ ਇਸਰਾਏਲ ਦਾ ਪਾਤਸ਼ਾਹ ਬਣਾਇਆ ਹੈ ਤਦ ਸਾਰੇ ਫ਼ਲਿਸਤੀਆਂ ਨੇ ਦਾਊਦ ਦੇ ਲੱਭਣ ਲਈ ਚੜ੍ਹਾਈ ਕੀਤੀ ਤਾਂ ਜੋ ਉਸ ਨੂੰ ਜਾਨੋਂ ਮਾਰ ਸੁੱਟਣ ਪਰ ਜਦ ਦਾਊਦ ਨੂੰ ਖਬਰ ਲਗੀ ਤਾਂ ਉਹ ਯਰੂਸ਼ਲਮ ਦੇ ਕਿਲੇ ਵਿੱਚ ਚੱਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਫਲਿਸਤੀਆਂ ਨੇ ਸੁਣਿਆ ਜੋ ਉਨ੍ਹਾਂ ਦਾਊਦ ਨੂੰ ਮਸਹ ਕਰ ਕੇ ਇਸਰਾਏਲ ਦਾ ਪਾਤਸ਼ਾਹ ਬਣਾਇਆ ਹੈ ਤਦ ਸਾਰਿਆਂ ਫਲਿਸਤੀਆਂ ਨੇ ਦਾਊਦ ਦੇ ਲੱਭਣ ਲਈ ਚੜ੍ਹਾਈ ਕੀਤੀ ਅਤੇ ਦਾਊਦ ਨੇ ਸੁਣਿਆ ਸੋ ਉਹ ਕੋਟ ਵਿੱਚ ਲਹਿ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਫ਼ਲਿਸਤੀਆਂ ਨੇ ਸੁਣਿਆ ਕਿ ਦਾਊਦ ਦਾ ਸਾਰੇ ਇਸਰਾਏਲ ਉੱਤੇ ਰਾਜਾ ਹੋਣ ਲਈ ਮਸਹ ਕੀਤਾ ਗਿਆ ਹੈ, ਤਦ ਸਾਰੇ ਫ਼ਲਿਸਤੀ ਦਾਊਦ ਨੂੰ ਲੱਭਣ ਲਈ ਆਏ। ਦਾਊਦ ਨੇ ਇਹ ਸੁਣਿਆ ਇਸ ਲਈ ਉਹ ਗੜ੍ਹ ਵਿੱਚ ਚਲਾ ਗਿਆ।