2 Samuel 5:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਇੰਝ ਹੋਵੇ ਕਿ ਜਿਸ ਵਕਤ ਤੂੰ ਤੂਤਾਂ ਦੇ ਬਿਰੱਖਾਂ ਦੀਆਂ ਉੱਪਰਲੀਆਂ ਟਾਹਣੀਆਂ ਵਿੱਚ ਤੁਰਨ ਦਾ ਖੜਕਾ ਸੁਣੇਂ ਤਾਂ ਸੁਚੇਤ ਹੋ ਕਿਉਂ ਕਿ ਉਸ ਵੇਲੇ ਯਹੋਵਾਹ ਤੇਰੇ ਅੱਗੇ-ਅੱਗੇ ਤੁਰਕੇ ਫ਼ਲਿਸਤੀਆਂ ਦੇ ਦਲ ਨੂੰ ਮਾਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਜਿਹਾ ਹੋਵੇ ਭਈ ਜਿਸ ਵੇਲੇ ਤੂੰ ਤੂਤਾਂ ਦੇ ਬਿਰਛਾਂ ਦੀਆਂ ਉਤਲੀਆਂ ਟਾਹਣੀਆਂ ਵਿੱਚ ਤੁਰਨ ਦਾ ਖੜਕਾ ਸੁਣੇਂ ਤਾਂ ਸੁਚੇਤ ਹੋ ਕਿਉਂ ਜੋ ਉਸ ਵੇਲੇ ਯਹੋਵਾਹ ਤੇਰੇ ਅੱਗੇ ਅੱਗੇ ਤੁਰ ਕੇ ਫਲਿਸਤੀਆਂ ਦੇ ਦਲ ਨੂੰ ਮਾਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਸ ਵੇਲੇ ਤੂੰ ਤੂਤਾਂ ਦੇ ਰੁੱਖਾਂ ਦੀਆਂ ਉੱਪਰਲੀਆਂ ਟਾਹਣੀਆਂ ਵਿੱਚ ਤੁਰਨ ਦੀ ਅਵਾਜ਼ ਸੁਣੇ ਤਾਂ ਸੁਚੇਤ ਹੋ ਕਿਉਂ ਜੋ ਉਸ ਵੇਲੇ ਯਹੋਵਾਹ ਤੇਰੇ ਅੱਗੇ-ਅੱਗੇ ਤੁਰ ਕੇ ਫ਼ਲਿਸਤੀਆਂ ਦੀ ਸੈਨਾਂ ਨੂੰ ਮਾਰੇਗਾ।