2 Samuel 5:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਦਾਊਦ ਨੇ ਸੀਯੋਨ ਦਾ ਕਿਲਾ ਲੈ ਲਿਆ। ਫ਼ਿਰ ਇਹ ਕਿਲਾ ਦਾਊਦ ਦਾ ਨਗਰ ਬਣ ਗਿਆ।)
Punjabi Bible 2016 - ਪਵਿੱਤਰ ਬਾਈਬਲ O.V.
ਪਰ ਦਾਊਦ ਨੇ ਸੀਯੋਨ ਦਾ ਕੋਟ ਲੈ ਲਿਆ ਅਤੇ ਉਹੋ ਦਾਊਦ ਦਾ ਸ਼ਹਿਰ ਬਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਦਾਊਦ ਨੇ ਸੀਯੋਨ ਦਾ ਗੜ੍ਹ ਆਪਣੇ ਵੱਸ ਕਰ ਲਿਆ ਅਤੇ ਉਹ ਹੀ ਦਾਊਦ ਦਾ ਸ਼ਹਿਰ ਬਣਿਆ।