2 Samuel 6:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਦਾਊਦ ਨੇ ਇਸਰਾਏਲ ਦੇ ਸਭ ਤੋਂ ਵੱਧੀਆ ਚੁਣੇ ਹੋਏ 30,000 ਸਿਪਾਹੀ ਇਕੱਠੇ ਕੀਤੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਦਾਊਦ ਨੇ ਇਸਰਾਏਲ ਦੇ ਸਾਰੇ ਚੁਣੇ ਹੋਏ ਤੀਹ ਹਜ਼ਾਰ ਜੁਆਨਾਂ ਨੂੰ ਫਿੱਕਠਿਆਂ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਦਾਊਦ ਨੇ ਇਸਰਾਏਲ ਦੇ ਸਾਰੇ ਚੁਣੇ ਹੋਏ, ਤੀਹ ਹਜ਼ਾਰ ਜੁਆਨਾਂ ਨੂੰ ਇਕੱਠਿਆਂ ਕੀਤਾ।