2 Samuel 6:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਚੁੱਕਣ ਵਾਲੇ ਛੇ ਕਦਮ ਹੀ ਤੁਰੇ ਤਾਂ ਉਸ ਨੇ ਬਲਦ ਅਤੇ ਇੱਕ ਮੋਟੇ ਵੱਛੇ ਦੀ ਬਲੀ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਜਿਹਾ ਹੋਇਆ ਜਾਂ ਯਹੋਵਾਹ ਦੇ ਸੰਦੂਕ ਦੇ ਚੁੱਕਣ ਵਾਲੇ ਛੇ ਕਰਮਾਂ ਤੁਰੇ ਤਾਂ ਉਹ ਨੇ ਬਲਦ ਅਤੇ ਮੋਟਾ ਪਸੂ ਭੇਟ ਕਰ ਕੇ ਚੜ੍ਹਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਯਹੋਵਾਹ ਦੇ ਸੰਦੂਕ ਦੇ ਚੁੱਕਣ ਵਾਲੇ ਛੇ ਕਦਮ ਤੁਰੇ ਤਾਂ ਦਾਊਦ ਨੇ ਬਲ਼ਦ ਅਤੇ ਪਲਿਆ ਹੋਇਆ ਵੱਛਾ ਭੇਟ ਕਰ ਕੇ ਚੜ੍ਹਾਇਆ।