2 Samuel 6:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ ਸ਼ਾਊਲ ਦੀ ਧੀ ਮੀਕਲ ਬਾਰੀ ਵਿੱਚੋਂ ਇਹ ਸਭ ਵੇਖ ਰਹੀ ਸੀ, ਜਦ ਉਸ ਨੇ ਵੇਖਿਆ ਕਿ ਦਾਊਦ ਪਾਤਸ਼ਾਹ ਯਹੋਵਾਹ ਦੇ ਅੱਗੇ ਨੱਚਦਾ-ਟੱਪਦਾ ਆ ਰਿਹਾ ਹੈ ਤਾਂ ਉਹ ਦਾਊਦ ਦੀ ਅਜਿਹੀ ਹਰਕਤ ਤੇ ਬੜੀ ਦੁੱਖੀ ਹੋਈ ਉਸ ਨੂੰ ਜਾਪਿਆ ਕਿ ਉਹ ਆਪਣਾ ਮਜ਼ਾਕ ਆਪ ਬਣਾ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਵੜਿਆ ਤਾਂ ਸਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰ ਕੇ ਦਾਊਦ ਪਾਤਸ਼ਾਹ ਨੂੰ ਯਹੋਵਾਹ ਦੇ ਅੱਗੇ ਟਪੂਸੀਆਂ ਮਾਰਦਾਂ ਅਤੇ ਲੁੱਡੀ ਪਾਉਂਦਿਆਂ ਡਿੱਠਾ ਸੋ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਆਇਆ ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰ ਕੇ ਦਾਊਦ ਰਾਜਾ ਨੂੰ ਯਹੋਵਾਹ ਦੇ ਅੱਗੇ ਨੱਚਦੇ-ਟੱਪਦੇ ਦੇਖਿਆ ਤਾਂ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਣਿਆ।