2 Samuel 6:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਲੋਕਾਂ ਨੂੰ ਪ੍ਰਸਾਦ ਵਜੋਂ ਭਾਵੇਂ ਉਹ ਮਰਦ ਸਨ ਭਾਵੇਂ ਔਰਤਾਂ ਸਭਨਾਂ ਨੂੰ ਰੋਟੀ, ਸੌਗੀ ਵਾਲਾ ਕੇਕ ਅਤੇ ਖਜੂਰੀ ਰੋਟੀ ਦਿੱਤੀ। ਉਪਰੰਤ ਸਭ ਇਸਰਾਏਲੀ ਘਰਾਂ ਨੂੰ ਪਰਤ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਸਾਰਿਆਂ ਲੋਕਾਂ ਨੂੰ ਸਗੋਂ ਇਸਰਾਏਲ ਦੇ ਸਾਰੇ ਮਹੈਣ ਨੂੰ ਭਾਵੇਂ ਪੁਰਸ਼ ਹੋਵੇ ਇਸਤ੍ਰੀ ਸਾਰਿਆਂ ਨੂੰ ਇੱਕ ਇੱਕ ਰੋਟੀ ਤੇ ਇੱਕ ਇੱਕ ਤਰ ਬੋਟੀ ਅਤੇ ਇੱਕ ਇੱਕ ਦਾਖ ਦਾ ਕੁਲਚਾ ਦਿੱਤਾ ਤਾਂ ਸਭ ਲੋਕ ਆਪੋ ਆਪਣੇ ਘਰਾਂ ਤੋਂ ਵਿਦਿਆ ਹੋਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਸਾਰਿਆਂ ਲੋਕਾਂ ਨੂੰ ਸਗੋਂ ਇਸਰਾਏਲ ਦੀ ਸਾਰੀ ਪਰਜਾ ਨੂੰ ਭਾਵੇ ਇਸਰਤੀ, ਪੁਰਸ਼, ਸਾਰਿਆਂ ਨੂੰ ਇੱਕ-ਇੱਕ ਰੋਟੀ, ਇੱਕ-ਇੱਕ ਮਾਸ ਦਾ ਟੁੱਕੜਾ ਅਤੇ ਇੱਕ-ਇੱਕ ਨੂੰ ਸੋਗੀ ਦੀ ਟਿੱਕੀ ਦਿੱਤੀਆਂ ਤਦ ਸਭ ਲੋਕ ਆਪੋ ਆਪਣੇ ਘਰਾਂ ਨੂੰ ਵਿਦਾ ਹੋਏ।