2 Samuel 6:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਨੇ ਮੀਕਲ ਨੂੰ ਕਿਹਾ, “ਯਹੋਵਾਹ ਨੇ ਮੈਨੂੰ ਤੇਰੇ ਪਿਉ ਅਤੇ ਉਸ ਦੇ ਸਾਰੇ ਘਰਾਣੇ ਦੇ ਅੱਗੇ ਚੁਣਿਆ ਹੈ। ਯਹੋਵਾਹ ਨੇ ਮੈਨੂੰ ਆਪਣੇ ਲੋਕਾਂ, ਇਸਰਾਏਲੀਆਂ ਦਾ ਆਗੂ ਬਣਾਇਆ ਹੈ ਸੋ ਮੈਂ ਤਾਂ ਯਹੋਵਾਹ ਦੇ ਅੱਗੇ ਇੰਝ ਹੀ ਨੱਚਾਂਗਾ ਅਤੇ ਜਸ਼ਨ ਮਨਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅੱਗੋਂ ਦਾਊਦ ਨੇ ਮੀਕਲ ਨੂੰ ਆਖਿਆ, ਏਹ ਯਹੋਵਾਹ ਦੇ ਅੱਗੇ ਸੀ ਜਿਸ ਨੇ ਤੇਰੇ ਪਿਉ ਅਤੇ ਉਹ ਦੇ ਸਾਰੇ ਘਰਾਣੇ ਦੇ ਅੱਗੇ ਮੈਨੂੰ ਚੁਣ ਲਿਆ ਅਤੇ ਯਹੋਵਾਹ ਦੀ ਪਰਜਾ ਇਸਰਾਏਲ ਦਾ ਪਰਧਾਨ ਬਣਾ ਦਿੱਤਾ ਸੋ ਮੈਂ ਯਹੋਵਾਹ ਦੇ ਅੱਗੇ ਨੱਚਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਮੀਕਲ ਨੂੰ ਆਖਿਆ, ਇਹ ਯਹੋਵਾਹ ਦੇ ਅੱਗੇ ਸੀ ਜਿਸ ਨੇ ਤੇਰੇ ਪਿਤਾ ਅਤੇ ਉਹ ਦੇ ਸਾਰੇ ਘਰਾਣੇ ਦੇ ਅੱਗੇ ਮੈਨੂੰ ਚੁਣ ਲਿਆ ਅਤੇ ਯਹੋਵਾਹ ਦੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ, ਇਸ ਲਈ ਮੈਂ ਯਹੋਵਾਹ ਦੇ ਅੱਗੇ ਨੱਚਾਂਗਾ