2 Samuel 6:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਗੋਁ ਮੈਂ ਤਾਂ ਇਸ ਨਾਲੋਂ ਵੀ ਵੱਧੇਰੇ ਸ਼ਰਮਨਾਕ ਹਰਕਤਾਂ ਕਰਾਂਗਾ। ਤੂੰ ਭਾਵੇਂ ਮੇਰੀ ਇੱਜ਼ਤ ਨਾ ਕਰ ਪਰ ਜਿਨ੍ਹਾਂ ਕੁੜੀਆਂ ਬਾਰੇ ਤੂੰ ਗੱਲ ਕਰ ਰਹੀ ਹੈ ਉਨ੍ਹਾਂ ਨੂੰ ਮੇਰੇ ਉੱਪਰ ਮਾਨ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਮੈਂ ਇਸ ਨਾਲੋਂ ਭੀ ਨੀਚ ਬਣਾਂਗਾ ਅਤੇ ਆਪਣੇ ਆਪ ਨੂੰ ਆਪਣੀ ਨਜ਼ਰ ਵਿੱਚ ਤੁੱਛ ਜਾਣਾਂਗਾ ਅਤੇ ਜਿਹੜੀਆਂ ਟਹਿਲਣਾਂ ਦੀ ਗੱਲ ਤੈਂ ਕੀਤੀ ਹੈ ਉਨ੍ਹਾਂ ਦੇ ਅੱਗੇ ਮੈਂ ਪਤ ਵਾਲਾ ਬਣਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਮੈਂ ਇਸ ਨਾਲੋਂ ਵੀ ਨੀਚ ਬਣਾਂਗਾ ਅਤੇ ਆਪਣੇ ਆਪ ਨੂੰ ਆਪਣੀ ਨਜ਼ਰ ਵਿੱਚ ਤੁੱਛ ਗਿਣਾਂਗਾ ਅਤੇ ਜਿਹੜੀਆਂ ਦਾਸੀਆਂ ਦੀ ਗੱਲ ਤੂੰ ਕੀਤੀ ਹੈ ਉਹ ਮੇਰਾ ਆਦਰ ਸਨਮਾਨ ਕਰਨਗੀਆਂ।