2 Samuel 6:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਦੀ ਧੀ ਮੀਕਲ ਨੂੰ ਕਦੇ ਵੀ ਕੋਈ ਬੱਚਾ ਨਾ ਹੋਇਆ, ਉਹ ਬੇਔਲਾਦ ਹੀ ਮਰ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੀਕਲ ਸ਼ਾਊਲ ਦੀ ਧੀ ਨੂੰ ਮਰਨ ਤੋੜੀ ਕੋਈ ਬੱਚਾ ਨਾ ਜੰਮਿਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਮੀਕਲ ਸ਼ਾਊਲ ਦੀ ਧੀ ਨੂੰ ਮਰਨ ਤੱਕ ਕੋਈ ਬੱਚਾ ਨਾ ਜੰਮਿਆ।