2 Samuel 6:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੋ ਉਨ੍ਹਾਂ ਨੇ ਪਵਿੱਤਰ ਸੰਦੂਕ ਨੂੰ ਨਵੀਂ ਗੱਡੀ ਦੇ ਉੱਤੇ ਰੱਖਿਆ ਅਤੇ ਉਸ ਨੂੰ ਅਬੀਨਾਦਾਬ ਦੇ ਘਰੋ ਜੋ ਕਿ ਇੱਕ ਪਹਾੜੀ ਉੱਤੇ ਸੀ, ਲਿਜਾ ਰਹੇ ਸਨ। ਅਬੀਨਾਦਾਬ ਦੇ ਪੁੱਤਰ ਊਜਾਹ ਅਤੇ ਅਹਯੋ ਉਸ ਨਵੀਂ ਗੱਡੀ ਨੂੰ ਚੱਲਾ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਨਵੀਂ ਗੱਡੀ ਦੇ ਉੱਤੇ ਰੱਖਿਆ ਅਤੇ ਉਹ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ ਚੁੱਕ ਲਿਆਏ ਅਤੇ ਅਬੀਨਾਦਾਬ ਦੇ ਪੁੱਤ੍ਰਾਂ ਉਜ਼ਾਹ ਅਤੇ ਅਰਯੋ ਨੇ ਉਸ ਨਵੀਂ ਗੱਡੀ ਨੂੰ ਹੱਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਨਵੀਂ ਬੈਲ ਗੱਡੀ ਉੱਤੇ ਰੱਖਿਆ ਅਤੇ ਉਹ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ, ਚੁੱਕ ਲਿਆਏ ਅਤੇ ਅਬੀਨਾਦਾਬ ਦੇ ਪੁੱਤਰਾਂ ਊਜ਼ਾਹ ਅਤੇ ਅਹਯੋ ਨੇ ਉਸ ਨਵੀਂ ਗੱਡੀ ਨੂੰ ਹੱਕਿਆ।