2 Samuel 6:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਉਨ੍ਹਾਂ ਨੇ ਉਸ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ, ਚੁੱਕ ਲਿਆਏ ਅਤੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਦੇ ਨਾਲ-ਨਾਲ ਗਏ ਅਤੇ ਅਹਯੋ ਸੰਦੂਕ ਦੇ ਅੱਗੇ-ਅੱਗੇ ਤੁਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ ਚੁੱਕ ਲਿਆਏ ਅਤੇ ਪਰਮੇਸ਼ੁਰ ਦੇ ਸੰਦੂਕ ਦੇ ਨਾਲ ਨਾਲ ਗਏ ਪਰ ਅਹਯੋ ਸੰਦੂਕ ਦੇ ਅੱਗੇ ਅੱਗੇ ਤੁਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਪਰਬਤ ਵਿੱਚ ਸੀ ਚੁੱਕ ਲਿਆਏ ਅਤੇ ਪਰਮੇਸ਼ੁਰ ਦੇ ਸੰਦੂਕ ਦੇ ਨਾਲ-ਨਾਲ ਗਏ। ਅਤੇ ਅਹਯੋ ਸੰਦੂਕ ਦੇ ਅੱਗੇ-ਅੱਗੇ ਤੁਰਿਆ।