2 Samuel 6:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਊਜ਼ਾਹ ਤੇ ਕਰੋਧ ਵਿੱਚ ਆਇਆ ਅਤੇ ਉਸ ਨੂੰ ਮਾਰ ਸੁੱਟਿਆ। ਊਜ਼ਾਹ ਨੇ ਜਦੋਂ ਪਵਿੱਤਰ ਸੰਦੂਕ ਨੂੰ ਛੁਹਿਆ ਤਾਂ ਯਹੋਵਾਹ ਨੂੰ ਕੋਈ ਸੰਮਾਨ ਨਾ ਦਰਸਾਇਆ ਤਾਂ ਉਹ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਕੋਲ ਹੀ ਡਿੱਗ ਪਿਆ ਅਤੇ ਮਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਬਲਦ ਪੌਖੜ ਪਏ ਸਨ, ਤਦ ਯਹੋਵਾਹ ਦਾ ਕ੍ਰੋਧ ਊਜ਼ਾਹ ਦੇ ਉੱਤੇ ਭੜਕਿਆ ਅਤੇ ਪਰਮੇਸ਼ੁਰ ਨੇ ਉਹ ਦੇ ਦੋਸ਼ ਦੇ ਕਾਰਨ ਉਹ ਨੂੰ ਮਾਰਿਆ ਅਤੇ ਉਹ ਯਹੋਵਾਹ ਦੇ ਸੰਦੂਕ ਦੇ ਕੋਲ ਹੀ ਮਰ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਬਲ਼ਦਾਂ ਨੂੰ ਠੋਕਰ ਲੱਗੀ ਸੀ, ਤਦ ਯਹੋਵਾਹ ਦਾ ਕ੍ਰੋਧ ਊਜ਼ਾਹ ਦੇ ਉੱਤੇ ਭੜਕਿਆ ਅਤੇ ਪਰਮੇਸ਼ੁਰ ਨੇ ਉਹ ਦੇ ਦੋਸ਼ ਦੇ ਕਾਰਨ ਉਹ ਨੂੰ ਮਾਰਿਆ ਅਤੇ ਉਹ ਯਹੋਵਾਹ ਦੇ ਸੰਦੂਕ ਦੇ ਕੋਲ ਹੀ ਮਰ ਗਿਆ।