2 Samuel 6:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਉਦਾਸ ਹੋ ਗਿਆ ਕਿਉਂ ਕਿ ਯਹੋਵਾਹ ਨੇ ਊਜ਼ਾਹ ਨੂੰ ਮਾਰ ਸੁੱਟਿਆ ਸੀ। ਉਸ ਨੇ ਉਸ ਥਾਂ ਦਾ ਨਾਂ “ਪਰਸ-ਊਜ਼ਾਹ” ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਉਦਾਸ ਹੋ ਗਿਆ ਇਸ ਕਰਕੇ ਜੋ ਯਹੋਵਾਹ ਊਜ਼ਾਹ ਉੱਤੇ ਆਣ ਪਿਆ ਅਤੇ ਉਹ ਨੇ ਉਸ ਥਾਂ ਦਾ ਨਾਉਂ ਪਰਸ-ਊਜ਼ਾਹ ਰੱਖਿਆ ਸੋ ਅੱਜ ਤੋੜੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਦੁਖੀ ਹੋ ਗਿਆ, ਕਿਉਂ ਜੋ ਯਹੋਵਾਹ ਊਜ਼ਾਹ ਉੱਤੇ ਆਣ ਪਿਆ ਅਤੇ ਉਹ ਨੇ ਉਸ ਥਾਂ ਦਾ ਨਾਮ ਪਰਸ-ਊਜ਼ਾਹ ਰੱਖਿਆ ਜੋ ਅੱਜ ਤੱਕ ਪ੍ਰਸਿੱਧ ਹੈ।