2 Samuel 7:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਦਾਊਦ ਪਾਤਸ਼ਾਹ ਆਪਣੇ ਨਵੇਂ ਘਰ ਵਿੱਚ ਬਿਰਾਜਮਾਨ ਹੋਇਆ ਤਾਂ ਯਹੋਵਾਹ ਨੇ ਉਸ ਦੇ ਦੁਸ਼ਮਣਾਂ ਵੱਲੋਂ ਹਰ ਪਾਸਿਓ ਅਮਨ-ਸ਼ਾਂਤੀ ਨੂੰ ਬਹਾਲ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਜਿਹਾ ਹੋਇਆ ਜਿਸ ਵੇਲੇ ਪਾਤਸ਼ਾਹ ਘਰ ਵਿੱਚ ਬੈਠਾ ਸੀ ਅਤੇ ਯਹੋਵਾਹ ਨੇ ਉਸ ਦੇ ਚੁਫੇਰੇ ਦੇ ਵੈਰੀਆਂ ਤੋਂ ਉਹ ਨੂੰ ਸੁਖ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਇਆ ਜਿਸ ਵੇਲੇ ਰਾਜਾ ਆਪਣੇ ਘਰ ਵਿੱਚ ਬੈਠਾ ਸੀ, ਯਹੋਵਾਹ ਨੇ ਉਸ ਦੇ ਚੁਫ਼ੇਰੇ ਦੇ ਵੈਰੀਆਂ ਤੋਂ ਉਹ ਨੂੰ ਆਰਾਮ ਦਿੱਤਾ।