2 Samuel 7:11 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਨਾ ਉਸ ਦਿਨ ਵਾਂਙੁ ਜਿਸ ਵਿੱਚ ਮੈਂ ਨਿਆਈਆਂ ਨੂੰ ਹੁਕਮ ਦਿੱਤਾ ਸੀ ਕਿ ਮੇਰੀ ਪਰਜਾ ਇਸਾਰਏਲ ਉੱਤੇ ਹੋਵੇ ਅਤੇ ਤੇਰੇ ਸਾਰੇ ਵੈਰੀਆਂ ਤੋਂ ਤੈਨੂੰ ਸੁਖ ਦਿੱਤਾ। ਫੇਰ ਯਹੋਵਾਹ ਤੈਨੂੰ ਦੱਸਦਾ ਹੈ ਜੋ ਯਹੋਵਾਹ ਤੇਰੇ ਲਈ ਘਰ ਵੀ ਬਣਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਉਸ ਦਿਨ ਵਾਂਗੂੰ ਜਿਸ ਵਿੱਚ ਮੈਂ ਨਿਆਂਈਆਂ ਨੂੰ ਹੁਕਮ ਦਿੱਤਾ ਸੀ ਕਿ ਮੇਰੀ ਪਰਜਾ ਇਸਰਾਏਲ ਉੱਤੇ ਹੋਵੋ ਅਤੇ ਮੈਂ ਤੇਰੇ ਸਾਰੇ ਵੈਰੀਆਂ ਤੋਂ ਆਰਾਮ ਦਿਆਂਗਾ। ਫਿਰ ਯਹੋਵਾਹ ਤੈਨੂੰ ਇਹ ਵੀ ਦੱਸਦਾ ਹੈ ਜੋ ਯਹੋਵਾਹ ਤੇਰੇ ਘਰਾਣੇ ਨੂੰ ਬਣਾਵੇਗਾ,