2 Samuel 7:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਮੇਰੇ ਨਾਂ ਦਾ ਇੱਕ ਘਰ (ਮੰਦਰ) ਬਣਾਵੇਗਾ ਅਤੇ ਮੈਂ ਉਸ ਦੇ ਰਾਜ ਨੂੰ ਪੱਕਾ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਮੇਰੇ ਨਾਮ ਦਾ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੇ ਰਾਜ ਦੀ ਗੱਦੀ ਨੂੰ ਸਦੀਪਕ ਤੋੜੀ ਟਿਕਾਈ ਰੱਖਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੇਰੇ ਨਾਮ ਦਾ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੀ ਰਾਜ ਗੱਦੀ ਨੂੰ ਸਦੀਪਕ ਕਾਲ ਤੱਕ ਸਥਿਰ ਰੱਖਾਂਗਾ।