2 Samuel 7:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੋ ਨਾਥਾਨ ਨੇ ਇਹ ਸਾਰੀਆਂ ਗੱਲਾਂ ਅਤੇ ਇੱਕ ਦਰਸ਼ਨ ਬਾਰੇ, ਜੋ ਉਸ ਨੂੰ ਪਰਮੇਸ਼ੁਰ ਵੱਲੋਂ ਫ਼ਰਮਾਨ ਹੋਇਆ ਸੀ, ਸਭ ਦਾਊਦ ਨੂੰ ਜਾ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਨਾਥਾਨ ਨੇ ਇਨ੍ਹਾਂ ਸਾਰੀਆਂ ਗੱਲਾਂ ਅਤੇ ਇਸ ਸਾਰੀ ਦਰਿਸ਼ਟ ਅਨੁਸਾਰ ਦਾਊਦ ਨੂੰ ਆਖਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਨਾਥਾਨ ਨੇ ਇਨ੍ਹਾਂ ਸਾਰੀਆਂ ਗੱਲਾਂ ਅਤੇ ਇਸ ਦਰਸ਼ਣ ਅਨੁਸਾਰ ਦਾਊਦ ਨੂੰ ਸਮਝਾ ਦਿੱਤਾ।