2 Samuel 7:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, “ਵੇਖ, ਮੈਂ ਜੋ ਦਿਆਰ ਦੀ ਲੱਕੜ ਤੋਂ ਤਿਆਰ ਹੋਏ ਵੱਧੀਆ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਤੰਬੂ ਵਿੱਚ ਹੀ ਅਜੇ ਪਿਆ ਹੈ। ਸਾਨੂੰ ਉਸ ਪਵਿੱਤਰ ਸੰਦੂਕ ਲਈ ਵੱਧੀਆ ਇਮਾਰਤ ਤਿਆਰ ਕਰਵਾਉਣੀ ਚਾਹੀਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਾਤਸ਼ਾਹ ਨੇ ਨਾਥਾਨ ਨਬੀ ਨੂੰ ਆਖਿਆ, ਵੇਖ, ਜੋ ਮੈਂ ਦਿਆਰ ਦੀਆਂ ਲਕੜੀਆਂ ਦੇ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਸੰਦੂਕ ਪੜਦਿਆਂ ਦੇ ਵਿਚਕਾਰ ਰਹਿੰਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, ਵੇਖ, ਮੈਂ ਤਾਂ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।