2 Samuel 7:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਇਸਰਾਏਲ ਦੇ ਲੋਕਾਂ ਨੂੰ ਹਮੇਸ਼ਾ ਵਾਸਤੇ ਆਪਣਾ ਬਣਾ ਲਿਆ ਅਤੇ ਤੂੰ ਉਨ੍ਹਾਂ ਦਾ ਪਰਮੇਸ਼ੁਰ ਬਣ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਆਪਣੇ ਲਈ ਆਪਣੀ ਪਰਜਾ ਇਸਰਾਏਲ ਨੂੰ ਕਾਇਮ ਕੀਤਾ ਜੋ ਸਦੀਪਕ ਤੋੜੀ ਉਹ ਤੇਰੀ ਪਰਜਾ ਹੋਵੇ ਅਤੇ ਹੇ ਯਹੋਵਾਹ, ਤੂੰ ਆਪ ਉਨ੍ਹਾਂ ਦਾ ਪਰਮੇਸ਼ੁਰ ਬਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਲਈ ਆਪਣੀ ਪਰਜਾ ਇਸਰਾਏਲ ਨੂੰ ਕਾਇਮ ਕੀਤਾ, ਜੋ ਸਦੀਪਕ ਕਾਲ ਤੱਕ ਉਹ ਤੇਰੀ ਪਰਜਾ ਹੋਵੇ ਅਤੇ ਹੇ ਯਹੋਵਾਹ, ਤੂੰ ਆਪ ਉਨ੍ਹਾਂ ਦਾ ਪਰਮੇਸ਼ੁਰ ਬਣਿਆ।