2 Samuel 7:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੁਣ, ਹੇ ਯਹੋਵਾਹ ਪਰਮੇਸ਼ੁਰ, ਉਸ ਗੱਲ ਨੂੰ ਜੋ ਤੂੰ ਆਪਣੇ ਦਾਸ ਲਈ ਅਤੇ ਉਸ ਦੇ ਪਰਿਵਾਰ ਲਈ ਬੋਲਿਆ ਹੈ ਸਦੈਵ ਲਈ ਅਟੱਲ ਕਰ ਅਤੇ ਜਿਵੇਂ ਤੂੰ ਬੋਲਿਆ ਹੈ ਤਿਵੇਂ ਹੀ ਕਰ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੂੰ ਹੇ ਯਹੋਵਾਹ ਪਰਮੇਸ਼ੁਰ, ਉਸ ਗੱਲ ਨੂੰ ਜੋ ਤੂੰ ਆਪਣੇ ਦਾਸ ਲਈ ਅਤੇ ਉਹ ਦੇ ਟੱਬਰ ਲਈ ਬੋਲਿਆ ਹੈਂ ਸਦੀਪਕ ਤੋੜੀ ਅਟੱਲ ਕਰ ਅਤੇ ਜੇਹਾ ਤੂੰ ਬੋਲਿਆ ਹੈ ਤੇਹਾ ਹੀ ਕਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਹੇ ਯਹੋਵਾਹ ਪਰਮੇਸ਼ੁਰ, ਉਸ ਬਚਨ ਨੂੰ ਜੋ ਤੂੰ ਆਪਣੇ ਦਾਸ ਲਈ ਅਤੇ ਉਹ ਦੇ ਘਰਾਣੇ ਦੇ ਬਾਰੇ ਬੋਲਿਆ ਹੈ, ਸਦੀਪਕ ਕਾਲ ਤੱਕ ਅਟੱਲ ਕਰ ਅਤੇ ਜੋ ਤੂੰ ਬੋਲਿਆ ਹੈ ਉਸੇ ਤਰ੍ਹਾਂ ਹੀ ਕਰ।