2 Samuel 7:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ ਮੇਰੇ ਪ੍ਰਭੂ, ਤੂੰ ਹੀ ਪਰਮੇਸ਼ੁਰ ਹੈ! ਅਤੇ ਜੋ ਤੂੰ ਆਖੇ ਮੈਂ ਉਸ ਤੇ ਭਰੋਸਾ ਰੱਖਦਾ ਹਾਂ ਅਤੇ ਤੂੰ ਆਖਿਆ ਕਿ ਇਹ ਬਰਕਤ ਤੇਰੇ ਦਾਸ ਤੇ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੇ ਯਹੋਵਾਹ ਪ੍ਰਭੁ, ਤੂੰ ਓਹੋ ਪਰਮੇਸ਼ੁਰ ਹੈਂ ਅਤੇ ਤੇਰੇ ਬਚਨ ਸੱਚੇ ਹਨ ਅਤੇ ਤੈਂ ਆਪਣੇ ਦਾਸ ਨਾਲ ਉਸ ਭਲਿਆਈ ਦਾ ਬਚਨ ਕੀਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ ਪ੍ਰਭੂ, ਤੂੰ ਹੀ ਪਰਮੇਸ਼ੁਰ ਹੈਂ ਅਤੇ ਤੇਰੇ ਬਚਨ ਸੱਚੇ ਹਨ ਅਤੇ ਤੂੰ ਆਪਣੇ ਦਾਸ ਨਾਲ ਭਲਿਆਈ ਦਾ ਵਾਇਦਾ ਕੀਤਾ ਹੈ।