2 Samuel 7:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ, ਕਿਰਪਾ ਕਰਕੇ, ਮੇਰੇ ਪਰਿਵਾਰ ਨੂੰ ਵਰਦਾਨ ਦੇ। ਹੁਣ ਤੂੰ ਆਪਣੇ ਦਾਸ ਦੇ ਘਰ ਨੂੰ ਬਰਕਤ ਦੇਣੀ ਮੰਨ ਲੈ ਤਾਂ ਜੋ ਉਹ ਹਮੇਸ਼ਾ ਤੇਰੇ ਅੱਗੇ ਸਦੀਵ ਅਟੱਲ ਰਹੇ, ਕਿਉਂ ਕਿ ਤੂੰ ਹੀ ਹੇ, ਯਹੋਵਾਹ ਮੇਰੇ ਪ੍ਰਭੂ ਇਹ ਆਖਿਆ ਹੈ। ਅਤੇ ਤੇਰੀ ਹੀ ਕਿਰਪਾ ਅਸੀਸ ਨਾਲ ਤੇਰੇ ਸੇਵਕ ਦਾ ਘਰਾਣਾ ਹਮੇਸ਼ਾ ਲਈ ਮੁਬਾਰਕ ਹੋਵੇ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਤੂੰ ਆਪਣੇ ਦਾਸ ਦੇ ਘਰ ਨੂੰ ਬਰਕਤ ਦੇਣੀ ਮੰਨ ਲੈ ਜੋ ਉਹ ਤੇਰੇ ਅੱਗੇ ਸਦੀਪਕ ਤੋੜੀ ਅਟੱਲ ਰਹੇ ਕਿਉਂ ਜੋ ਤੈਂ ਹੀ, ਹੇ ਯਹੋਵਾਹ ਪ੍ਰਭੁ, ਏਹ ਆਖਿਆ ਹੈ ਅਤੇ ਤੇਰੀ ਹੀ ਬਰਕਤ ਨਾਲ ਤੇਰੇ ਦਾਸ ਦਾ ਘਰਾਣਾ ਸਦੀਪਕ ਤੋੜੀ ਮੁਬਾਰਕ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੁਣ ਤੂੰ ਆਪਣੇ ਦਾਸ ਦੇ ਘਰ ਨੂੰ ਅਸੀਸ ਦੇ, ਜੋ ਉਹ ਤੇਰੇ ਅੱਗੇ ਸਦੀਪਕ ਕਾਲ ਤੱਕ ਅਟੱਲ ਰਹੇ ਕਿਉਂ ਜੋ ਤੂੰ ਹੇ ਯਹੋਵਾਹ ਪ੍ਰਭੂ, ਇਹ ਆਖਿਆ ਹੈ ਅਤੇ ਤੇਰੀ ਹੀ ਅਸੀਸ ਨਾਲ ਤੇਰੇ ਦਾਸ ਦਾ ਘਰਾਣਾ ਸਦੀਪਕ ਤੱਕ ਮੁਬਾਰਕ ਹੋਵੇ।