2 Samuel 7:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਸੇ ਰਾਤ ਯਹੋਵਾਹ ਦੇ ਬਚਨ ਨਾਥਾਨ ਨੂੰ ਹੋਏ ਅਤੇ ਯਹੋਵਾਹ ਨੇ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਰਾਤ ਅਜਿਹਾ ਹੋਇਆ ਜੋ ਯਹੋਵਾਹ ਦਾ ਬਚਨ ਨਾਥਾਨ ਨੂੰ ਆਇਆ ਕਿ ਜਾ ਕੇ ਮੇਰੇ ਦਾਸ ਦਾਊਦ ਨੂੰ ਆਖ, ਯਹੋਵਾਹ ਇਉਂ ਫਰਮਾਉਂਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਰਾਤ ਯਹੋਵਾਹ ਦਾ ਬਚਨ ਨਾਥਾਨ ਨੂੰ ਆਇਆ, ਜਾ ਕੇ ਮੇਰੇ ਦਾਸ ਦਾਊਦ ਨੂੰ ਆਖ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ,