2 Samuel 7:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇਸਰਾਏਲ ਦੇ ਕਿਸੇ ਵੀ ਪਰਿਵਾਰ-ਸਮੂਹ ਦੇ ਮਨੁੱਖ ਨੂੰ ਦਿਆਰ ਦੀ ਲੱਕੜ ਦਾ ਵੱਧੀਆ ਮਹਿਲ ਆਪਣੇ ਲਈ ਬਨਾਉਣ ਨੂੰ ਨਹੀਂ ਆਖਿਆ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿੱਥੇ ਜਿੱਥੇ ਮੈਂ ਸਾਰੇ ਇਸਰਾਏਲੀਆਂ ਦੇ ਨਾਲ ਫਿਰਦਾ ਰਿਹਾ ਹਾਂ ਤਾਂ ਭਲਾ, ਮੈਂ ਕਿਸੇ ਇਸਰਾਏਲੀ ਗੋਤ ਨੂੰ ਜਿਹ ਨੂੰ ਮੈਂ ਆਪਣੀ ਇਸਰਾਏਲੀ ਪਰਜਾ ਦੇ ਚਰਾਉਣ ਦੀ ਆਗਿਆ ਕੀਤੀ ਕਦੀ ਆਖਿਆ ਹੈ ਭਈ ਤੁਸੀਂ ਮੇਰੇ ਲਈ ਦਿਆਰ ਦਾ ਭਵਨ ਕਿਉ ਨਹੀਂ ਬਣਾਉਂਦੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿੱਥੇ-ਜਿੱਥੇ ਮੈਂ ਸਾਰੇ ਇਸਰਾਏਲੀਆਂ ਦੇ ਨਾਲ ਫਿਰਦਾ ਰਿਹਾ ਹਾਂ, ਤਾਂ ਕੀ ਭਲਾ, ਮੈਂ ਇਸਰਾਏਲ ਦੇ ਨਿਆਂਈਆਂ ਵਿੱਚੋਂ ਜਿਨ੍ਹਾਂ ਨੂੰ ਮੈਂ ਆਪਣੀ ਪਰਜਾ ਨੂੰ ਚਰਾਉਣ ਦੀ ਆਗਿਆ ਕੀਤੀ, ਕਿਸੇ ਨੂੰ ਕਦੀ ਆਖਿਆ ਕਿ ਤੁਸੀਂ ਮੇਰੇ ਲਈ ਦਿਆਰ ਦਾ ਭਵਨ ਕਿਉਂ ਨਹੀਂ ਬਣਾਇਆ?