2 Samuel 7:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੂੰ ਇਹ ਮੇਰੇ ਦਾਸ ਦਾਊਦ ਨੂੰ ਜਾਕੇ ਆਖ ਦੇਵੀਂ ਕਿ ‘ਸਰਬਸ਼ਕਤੀਮਾਨ ਯਹੋਵਾਹ ਇੰਝ ਆਖਦਾ ਹੈ ਕਿ ਮੈਂ ਤੈਨੂੰ ਚਰਾਦਾਂ ਵਿੱਚੋਂ, ਜਿੱਥੇ ਤੂੰ ਭੇਡਾਂ ਚਰਾਉਂਦਾ ਹੁੰਦਾ ਸੀ ਕੱਢ ਕੇ ਆਪਣੇ ਲੋਕਾਂ, ਇਸਰਾਏਲੀਆਂ ਦਾ ਪਰਧਾਨ ਬਣਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਭਈ ਸੈਨਾਂ ਦਾ ਯਹੋਵਾਹ ਏਹ ਆਖਦਾ ਹੈ, ਮੈਂ ਤੈਨੂੰ ਵਲਗਣਾਂ ਵਿੱਚੋਂ ਜਿੱਥੇ ਤੂੰ ਭੇਡਾਂ ਚਰਾਉਂਦਾ ਹੁੰਦਾ ਸੈਂ ਕੱਢ ਕੇ ਆਪਣੀ ਪਰਜਾ ਇਸਰਾਏਲ ਦੇ ਉੱਤੇ ਪਰਧਾਨ ਬਣਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਮੈਂ ਤੈਨੂੰ ਉਸ ਸਥਾਨ ਤੋਂ ਕੱਢ ਕੇ ਜਿੱਥੇ ਤੂੰ ਭੇਡਾਂ-ਬੱਕਰੀਆਂ ਚਾਰਦਾ ਸੀ, ਆਪਣੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ।