2 Samuel 7:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜਿੱਥੇ ਕਿਤੇ ਨੂੰ ਗਿਆ, ਮੈਂ ਤੇਰੇ ਨਾਲ ਰਿਹਾ, ਅਤੇ ਤੇਰੇ ਸਾਰੇ ਵੈਰੀਆਂ ਨੂੰ ਤੇਰੇ ਅੱਗੇ ਹਾਰ ਦਿੱਤੀ, ਮੈਂ ਤੈਨੂੰ ਇਸ ਜਗਤ ਦਾ ਸਭ ਤੋਂ ਪ੍ਰਸਿੱਧ ਮਨੁੱਖ ਬਣਾਇਆ ਅਤੇ ਧਰਤੀ ਦਾ ਸਭ ਤੋਂ ਨਾਮਵਰ ਮਨੁੱਖ ਤੈਨੂੰ ਬਣਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿੱਥੇ ਜਿੱਥੇ ਤੂੰ ਗਿਆ ਮੈਂ ਤੇਰੇ ਨਾਲ ਰਿਹਾ ਅਤੇ ਤੇਰੇ ਸਾਰਿਆਂ ਵੈਰੀਆਂ ਨੂੰ ਤੇਰੇ ਅੱਗੋਂ ਮਿਟਾ ਦਿੱਤਾ ਅਤੇ ਮੈਂ ਉਨ੍ਹਾਂ ਲੋਕਾਂ ਵਰਗਾ ਜਿਨ੍ਹਾਂ ਦਾ ਨਾਉਂ ਜਗਤ ਵਿੱਚ ਵੱਡਾ ਹੈ ਤੇਰਾ ਨਾਉਂ ਵੱਡਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿੱਥੇ-ਜਿੱਥੇ ਤੂੰ ਗਿਆ ਮੈਂ ਤੇਰੇ ਨਾਲ ਰਿਹਾ ਅਤੇ ਤੇਰੇ ਸਾਰੇ ਵੈਰੀਆਂ ਨੂੰ ਤੇਰੇ ਅੱਗੋਂ ਮਿਟਾ ਦਿੱਤਾ ਅਤੇ ਮੈਂ ਜਗਤ ਦੇ ਵੱਡੇ ਨਾਮੀ ਲੋਕਾਂ ਵਾਂਗੂੰ, ਤੇਰਾ ਨਾਮ ਵੀ ਵੱਡਾ ਕਰਾਂਗਾ।