2 Samuel 8:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਇਨ੍ਹਾਂ ਸਾਰੀਆਂ ਵਸਤਾਂ ਨੂੰ ਅਤੇ ਦਾਊਦ ਨੇ ਹੋਰ ਸਭਨਾਂ ਜਿੱਤੀਆਂ ਹੋਈਆਂ ਕੌਮਾਂ ਦੀ ਚਾਂਦੀ, ਸੋਨੇ ਅਤੇ ਪਿੱਤਲ ਦੀਆਂ ਵਸਤਾਂ ਨੂੰ ਵੀ ਯਹੋਵਾਹ ਲਈ ਪਵਿੱਤਰ ਠਹਿਰਾਇਆ ਅਤੇ ਅਰਪਣ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਊਦ ਪਾਤਸ਼ਾਹ ਨੇ ਸਭਨਾਂ ਜਿੱਤੀਆਂ ਹੋਈਆਂ ਕੌਮਾਂ ਦੀ ਚਾਂਦੀ ਅਤੇ ਸੋਨੇ ਸਣੇ ਇਨ੍ਹਾਂ ਨੂੰ ਵੀ ਯਹੋਵਾਹ ਲਈ ਪਵਿੱਤਰ ਠਹਿਰਾਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਰਾਜਾ ਨੇ ਉਹ ਸਭ ਕੁਝ ਜੋ ਉਸਨੇ ਕੌਮਾਂ ਤੋਂ ਜਿੱਤਿਆ ਸੀ, ਉਹਨਾਂ ਦੀ ਚਾਂਦੀ ਅਤੇ ਸੋਨੇ ਸਮੇਤ, ਇਨ੍ਹਾਂ ਨੂੰ ਵੀ ਯਹੋਵਾਹ ਦੇ ਲਈ ਪਵਿੱਤਰ ਕਰ ਕੇ ਰੱਖ ਛੱਡਿਆ।