2 Samuel 8:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ 18,000 ਅਰਾਮੀਆਂ ਨੂੰ ਲੂਣ ਦੀ ਵਾਦੀ ਵਿੱਚ ਹਰਾਊਣ ਤੋਂ ਬਾਅਦ, ਜਦ ਵਾਪਸ ਘਰ ਨੂੰ ਮੁੜਿਆ ਤਾਂ ਉਹ ਬਹੁਤ ਪ੍ਰਸਿੱਧ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਅਠਾਰਾਂ ਹਜ਼ਾਰ ਅਰਾਮੀ ਮਨੁੱਖ ਲੂਣ ਦੀ ਖੱਡ ਵਿੱਚ ਮਾਰ ਕੇ ਮੁੜ ਆਇਆ ਅਤੇ ਵੱਡਾ ਨਾਉਂ ਪਾਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਦਾਊਦ ਲੂਣ ਦੀ ਵਾਦੀ ਵਿੱਚ ਅਠਾਰਾਂ ਹਜ਼ਾਰ ਅਰਾਮੀਆਂ ਨੂੰ ਮਾਰ ਕੇ ਮੁੜ ਆਇਆ ਤਦ ਉਸਦਾ ਨਾਮ ਵੱਡਾ ਹੋਇਆ।