2 Samuel 8:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਅਦੋਮ ਦੀ ਸਾਰੀ ਜਗ੍ਹਾ ਵਿੱਚ ਸਿਪਾਹੀਆਂ ਦੀਆਂ ਚੌਁਕੀਆਂ ਬਿਠਾਈਆਂ। ਅਤੇ ਅਦੋਮ ਦੇ ਸਾਰੇ ਲੋਕ ਦਾਊਦ ਦੇ ਦਾਸ ਹੋ ਗਏ। ਦਾਊਦ ਜਿੱਥੇ ਕਿਤੇ ਵੀ ਜਾਂਦਾ ਰਿਹਾ, ਯਹੋਵਾਹ ਹਰ ਜਗ੍ਹਾ ਉਸ ਦੀ ਜਿੱਤ ਕਰਵਾਉਂਦਾ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਅਦੋਮ ਵਿੱਚ ਚੌਕੀਆਂ ਬਿਠਾਈਆਂ ਸਗੋਂ ਸਾਰੇ ਅਦੋਮ ਵਿੱਚ ਚੌਂਕੀਆਂ ਬਿਠਾਈਆਂ ਅਤੇ ਸਾਰੇ ਅਦੋਮੀ ਵੀ ਦਾਊਦ ਦੇ ਟਹਿਲੂਏ ਬਣੇ ਅਤੇ ਜਿੱਥੇ ਕਿਤੇ ਦਾਊਦ ਗਿਆ ਯਹੋਵਾਹ ਦਾਊਦ ਨੂੰ ਫ਼ਤਹ ਬਖਸ਼ਦਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਅਦੋਮ ਵਿੱਚ ਚੌਂਕੀਆਂ ਬਿਠਾਈਆਂ, ਸਗੋਂ ਸਾਰੇ ਅਦੋਮ ਵਿੱਚ ਚੌਂਕੀਆਂ ਬਿਠਾਈਆਂ। ਸਾਰੇ ਅਦੋਮੀ ਵੀ ਦਾਊਦ ਦੇ ਅਧੀਨ ਹੋ ਗਏ। ਜਿੱਥੇ-ਜਿੱਥੇ ਵੀ ਦਾਊਦ ਗਿਆ, ਯਹੋਵਾਹ ਉਸ ਨੂੰ ਜਿੱਤ ਬਖ਼ਸ਼ਦਾ ਸੀ।