2 Samuel 8:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਸਾਰੇ ਇਸਰਾਏਲ ਉੱਪਰ ਰਾਜ ਕੀਤਾ ਅਤੇ ਉਸ ਦੇ ਫ਼ੈਸਲੇ ਹਰ ਇੱਕ ਲਈ ਸਹੀ ਅਤੇ ਨਿਆਂ ਪੂਰਵਕ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਨੇ ਸਾਰੇ ਇਸਰਾਏਲ ਉੱਤੇ ਰਾਜ ਕੀਤਾ ਅਤੇ ਦਾਊਦ ਆਪਣੀ ਸਾਰੀ ਪਰਜਾ ਦੇ ਉੱਤੇ ਧਰਮ ਦਾ ਨਿਆਉਂ ਕਰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਸਾਰੇ ਇਸਰਾਏਲ ਉੱਤੇ ਰਾਜ ਕੀਤਾ ਅਤੇ ਦਾਊਦ ਆਪਣੀ ਸਾਰੀ ਪਰਜਾ ਨਾਲ ਧਰਮ ਅਤੇ ਨਿਆਂ ਦੇ ਕੰਮ ਕਰਦਾ ਸੀ।