2 Samuel 8:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰੂਯਾਹ ਦਾ ਪੁੱਤਰ ਯੋਆਬ ਉਸਦੀ ਸੈਨਾ ਦਾ ਕਪਤਾਨ ਬਣਿਆ। ਅਤੇ ਅਹੀਲੂਦ ਦਾ ਪੁੱਤਰ ਯਹੋਸਾਫ਼ਾਟ ਇਤਿਹਾਸਕਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਰੂਯਾਹ ਦਾ ਪੁੱਤ੍ਰ ਯੋਆਬ ਸੈਨਾ ਉੱਤੇ ਸੀ ਅਤੇ ਅਹੀਲੂਦ ਦਾ ਪੁੱਤ੍ਰ ਯਹੋਸਾਫ਼ਾਟ ਇਤਹਾਸ ਦਾ ਲਿਖਾਰੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਰੂਯਾਹ ਦਾ ਪੁੱਤਰ ਯੋਆਬ ਸੈਨਾਪਤੀ ਸੀ ਅਤੇ ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਤ ਇਤਿਹਾਸ ਦਾ ਲਿਖਾਰੀ ਸੀ।