2 Samuel 8:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਹੀਟੂਬ ਦਾ ਪੁੱਤਰ ਸਾਦੋਕ ਅਤੇ ਅਬਯਾਥਾਰ ਦਾ ਪੁੱਤਰ ਅਹੀਮਲਕ ਜਾਜਕ ਬਣੇ। ਸਰਾਯਾਹ, ਸਕੱਤਰ ਸੀ ਅਤੇ।
Punjabi Bible 2016 - ਪਵਿੱਤਰ ਬਾਈਬਲ O.V.
ਅਹੀਟੂਬ ਦਾ ਪੁੱਤ੍ਰ ਸਾਦੋਕ ਅਤੇ ਅਬਯਾਥਾਰ ਦਾ ਪੁੱਤ੍ਰ ਅਹੀਮਲਕ ਜਾਜਕ ਸਨ ਅਤੇ ਸਰਾਯਾਹ ਲਿਖਾਰੀ ਸੀ ਅਤੇ ਯਹੋਯਾਦਾ ਦਾ ਪੁੱਤ੍ਰ ਬਨਾਯਾਹ ਕਰੇਤੀਆਂ ਅਤੇ ਫਲੇਤੀਆਂ ਉੱਤੇ ਸੀ ਅਤੇ ਦਾਊਦ ਦੇ ਪੁੱਤ੍ਰ ਦਿਵਾਨ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਹੀਟੂਬ ਦਾ ਪੁੱਤਰ ਸਾਦੋਕ ਅਤੇ ਅਬਯਾਥਾਰ ਦਾ ਪੁੱਤਰ ਅਹੀਮਲਕ ਜਾਜਕ ਸਨ, ਅਤੇ ਸਰਾਯਾਹ ਮੁਨਸ਼ੀ ਸੀ,