2 Samuel 8:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਦਦਅਜ਼ਰ ਜੋ ਕਿ ਸੋਬਾਹ ਦੇ ਰਾਜਾ ਰਹੋਬ ਦਾ ਪੁੱਤਰ ਸੀ। ਜਦੋਂ ਹਦਦਅਜ਼ਰ ਉਹ ਦਰਿਆ ਫ਼ਰਾਤ ਦੇ ਪਾਸੇ ਦੇ ਖੇਤਰ ਤੇ ਕਬਜ਼ਾ ਕਰਕੇ ਆਪਣੇ ਦੇਸ਼ ਨੂੰ ਛੁਡਾਉਣ ਨਿਕਲਿਆ ਤਾਂ ਉਸ ਨੇ ਹਦਦਅਜ਼ਰ ਨੂੰ ਵੀ ਹਰਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਨੇ ਸੋਬਾਹ ਦੇ ਰਾਜਾ ਰਹੋਬ ਦੇ ਪੁੱਤ੍ਰ ਹਦਦਅਜ਼ਰ ਨੂੰ ਵੀ ਜਦ ਉਹ ਦਰਿਆ ਉੱਤੇ ਆਪਣੇ ਦੇਸ ਨੂੰ ਛੁਡਾਉਣ ਨਿੱਕਲਿਆ ਸੀ ਮਾਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਸੋਬਾਹ ਦੇ ਰਾਜਾ ਰਹੋਬ ਦੇ ਪੁੱਤਰ ਹਦਦਅਜ਼ਰ ਨੂੰ ਵੀ ਜਿੱਤ ਲਿਆ, ਜਦ ਉਹ ਫ਼ਰਾਤ ਦਰਿਆ ਉੱਤੇ ਆਪਣੇ ਦੇਸ ਨੂੰ ਛੁਡਾਉਣ ਨਿੱਕਲਿਆ ਸੀ।