2 Samuel 8:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਰਾਮੀ ਲੋਕ ਦੰਮਿਸਕ ਤੋਂ ਸੋਬਾਹ ਦੇ ਰਾਜਾ ਹਦਦਅਜ਼ਰ ਦੀ ਮਦਦ ਕਰਨ ਲਈ ਆਏ ਪਰ ਦਾਊਦ ਨੇ 22,000 ਆਦਮੀਆਂ ਦੀ ਇਸ ਸੈਨਾ ਨੂੰ ਹਰਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਦੰਮਿਸਕ ਦੇ ਅਰਾਮੀ ਸੋਬਾਹ ਦੇ ਰਾਜਾ ਹਦਦਅਜ਼ਾਰ ਦੀ ਸਹਾਇਤਾ ਕਰਨ ਨੂੰ ਆਏ ਤਾਂ ਦਾਊਦ ਨੇ ਅਰਾਮੀਆਂ ਦੇ ਬਾਈ ਹਜ਼ਾਰ ਮਨੁੱਖ ਵੱਢ ਸੁੱਟੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਦੰਮਿਸ਼ਕ ਦੇ ਅਰਾਮੀ ਲੋਕ, ਸੋਬਾਹ ਦੇ ਰਾਜਾ ਹਦਦਅਜ਼ਰ ਦੀ ਸਹਾਇਤਾ ਕਰਨ ਨੂੰ ਆਏ ਤਾਂ ਦਾਊਦ ਨੇ ਅਰਾਮੀਆਂ ਦੇ ਬਾਈ ਹਜ਼ਾਰ ਮਨੁੱਖ ਮਾਰ ਸੁੱਟੇ।