2 Samuel 8:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਹਦਦਅਜ਼ਰ ਦੇ ਸਿਪਾਹੀਆਂ ਦੀਆਂ ਸੋਨੇ ਦੀਆਂ ਢਾਲਾਂ ਵੀ ਖੋਹ ਲਈਆਂ ਅਤੇ ਉਨ੍ਹਾਂ ਢਾਲਾਂ ਨੂੰ ਯਰੂਸ਼ਲਮ ਵਿੱਚ ਲੈ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਾਊਦ ਨੇ ਹਦਦਅਜ਼ਰ ਦੇ ਟਹਿਲੂਆਂ ਦੀਆਂ ਸੁਨਹਿਰੀ ਢਾਲਾਂ ਖੋਹ ਲਈਆਂ ਅਰ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲੈ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਹਦਦਅਜ਼ਰ ਦੇ ਸੇਵਕਾਂ ਦੀਆਂ ਸੁਨਹਿਰੀ ਢਾਲਾਂ ਖੋਹ ਲਈਆਂ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲੈ ਆਇਆ।