2 Samuel 8:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਹਮਾਥ ਦੇ ਰਾਜਾ ਤੋਂਈ ਨੇ ਸੁਣਿਆ ਕਿ ਦਾਊਦ ਨੇ ਹਦਦਅਜ਼ਰ ਦੀ ਸਾਰੀ ਫ਼ੌਜ ਨੂੰ ਹਰਾ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਹਮਾਥ ਦੇ ਰਾਜਾ ਤੋਂਈ ਨੇ ਸੁਣਿਆ ਜੋ ਦਾਊਦ ਨੇ ਹਦਦਅਜ਼ਰ ਦੀ ਸਾਰੀ ਫੌਜ ਨੂੰ ਮਾਰਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਹਮਾਥ ਦੇ ਰਾਜਾ ਤੋਈ ਨੇ ਸੁਣਿਆ ਕਿ ਦਾਊਦ ਨੇ ਹਦਦਅਜ਼ਰ ਦੀ ਸਾਰੀ ਫ਼ੌਜ ਨੂੰ ਨਸ਼ਟ ਕਰ ਦਿੱਤਾ ਹੈ,