2 Thessalonians 1:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਇਨ੍ਹਾਂ ਸਭ ਗੱਲਾਂ ਲਈ ਇਸ ਲਈ ਪ੍ਰਾਰਥਨਾ ਕਰ ਰਹੇ ਹਾਂ ਤਾਂ ਕਿ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਤੁਹਾਡੇ ਵਿੱਚ ਮਹਿਮਾ ਮਈ ਹੋ ਸੱਕੇ ਅਤੇ ਤੁਸੀਂ ਉਸ ਵਿੱਚ ਮਹਿਮਾ ਹਾਸਿਲ ਕਰ ਸੱਕਦੇ ਹੋ। ਇਹ ਮਹਿਮਾ ਸਾਡੇ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਵੱਲੋਂ ਆਉਂਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਡੀ ਪ੍ਰਾਰਥਨਾ ਹੈ ਕਿ ਸਾਡੇ ਪ੍ਰਭੂ ਯਿਸੂ ਦਾ ਨਾਮ ਤੁਹਾਡੇ ਵਿੱਚ ਮਹਿਮਾ ਪਾਵੇ ਅਤੇ ਤੁਸੀਂ ਵੀ ਸਾਡੇ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਦੇ ਦੁਆਰਾ ਉਹਨਾਂ ਵਿੱਚ ਮਹਿਮਾ ਪਾਵੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਇਹ ਪ੍ਰਾਰਥਨਾ ਕਰਦੇ ਹਾਂ ਤਾਂ ਜੋ ਸਾਡੇ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ, ਸਾਡੇ ਪ੍ਰਭੂ ਯਿਸ਼ੂ ਦਾ ਨਾਮ ਮਹਿਮਾ ਪਾਵੇ ਅਤੇ ਉਸ ਵਿੱਚ ਤੁਸੀਂ ਵੀ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ ਸਾਡੇ ਪ੍ਰਭੁ ਯਿਸੂ ਦਾ ਨਾਮ ਵਡਿਆਇਆ ਜਾਵੇ ਅਤੇ ਉਸ ਵਿੱਚ ਤੁਸੀਂ ਵੀ।।
Punjabi ERV
ਅਸੀਂ ਇਨ੍ਹਾਂ ਸਭ ਗੱਲਾਂ ਲਈ ਇਸ ਲਈ ਪ੍ਰਾਰਥਨਾ ਕਰ ਰਹੇ ਹਾਂ ਤਾਂ ਕਿ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਤੁਹਾਡੇ ਵਿੱਚ ਮਹਿਮਾ ਮਈ ਹੋ ਸਕੇ ਅਤੇ ਤੁਸੀਂ ਉਸ ਵਿੱਚ ਮਹਿਮਾ ਹਾਸਿਲ ਕਰ ਸਕਦੇ ਹੋ। ਇਹ ਮਹਿਮਾ ਸਾਡੇ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਵੱਲੋਂ ਆਉਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ ਸਾਡੇ ਪ੍ਰਭੂ ਯਿਸੂ ਦਾ ਨਾਮ ਮਹਿਮਾ ਪਾਵੇ ਅਤੇ ਉਸ ਵਿੱਚ ਤੁਸੀਂ ਵੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو ساڈے خُدا تے خُداوند یِسُوع مسِیح دے فضل دے سببّوں ساڈے خُداوند یِسُوع دا ناں تُہاڈے وِچ جلال پاوے تے تُسی اوہدے وِچ۔
Punjabi Standard Bible (Punjabi Standard Bible) 2023
ਤਾਂਕਿ ਸਾਡੇ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਦੇ ਅਨੁਸਾਰ ਸਾਡੇ ਪ੍ਰਭੂ ਯਿਸੂ ਦਾ ਨਾਮ ਤੁਹਾਡੇ ਵਿੱਚ ਮਹਿਮਾ ਪਾਵੇ ਅਤੇ ਤੁਸੀਂ ਉਸ ਵਿੱਚ।