2 Thessalonians 1:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅਸੀਂ ਪਰਮੇਸ਼ੁਰ ਦੀਆਂ ਕਲੀਸਿਆਵਾਂ ਵਿੱਚ ਘਮੰਡ ਕਰਦੇ ਹਾਂ ਕਿ ਤੁਸੀਂ ਕਿਵੇਂ ਤਕੜੇ ਰਹਿੰਦੇ ਹੋ ਅਤੇ ਨਿਹਚਾ ਰੱਖਦੇ ਹੋ। ਤੁਸੀਂ ਸਤਾਏ ਜਾ ਰਹੋ ਹੋ। ਅਤੇ ਤੁਸੀਂ ਬਹੁਤ ਸਾਰੀਆਂ ਮੁਸ਼ਕਿਲਾਂ ਰਾਹੀਂ ਲੰਘ ਰਹੇ ਹੋ ਪਰ ਤੁਸੀਂ ਤਕੜੇ ਰਹੋ ਅਤੇ ਵਿਸ਼ਵਾਸ ਰੱਖੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਅਸੀਂ ਤੁਹਾਡੇ ਬਾਰੇ ਪਰਮੇਸ਼ਰ ਦੀਆਂ ਦੂਜੀਆਂ ਕਲੀਸਿਯਾਵਾਂ ਦੇ ਸਾਹਮਣੇ ਮਾਣ ਕਰਦੇ ਹਾਂ ਕਿਉਂਕਿ ਤੁਹਾਡਾ ਵਿਸ਼ਵਾਸ ਹਰ ਤਰ੍ਹਾਂ ਦੇ ਅੱਤਿਆਚਾਰਾਂ ਅਤੇ ਦੁੱਖਾਂ ਦੇ ਸਮੇਂ ਅਟੱਲ ਰਿਹਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਐਥੋਂ ਤੱਕ ਜੋ ਤੁਹਾਡੇ ਉਸ ਧੀਰਜ ਅਤੇ ਵਿਸ਼ਵਾਸ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ਵਰ ਦੀਆਂ ਸਾਰੀਆਂ ਕਲੀਸਿਆਵਾਂ ਵਿੱਚ ਤੁਹਾਡੇ ਉੱਤੇ ਮਾਣ ਕਰਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਐਥੋਂ ਤੋੜੀ ਜੋ ਤੁਹਾਡੇ ਉਸ ਧੀਰਜ ਅਤੇ ਨਿਹਚਾ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾਂ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ੁਰ ਦੀਆਂ ਸਾਰੀਆਂ ਕਲੀਸਿਯਾਂ ਵਿੱਚ ਤੁਹਾਡੇ ਉੱਤੇ ਅਭਮਾਨ ਕਰਦੇ ਹਾਂ
Punjabi ERV
ਇਸ ਲਈ ਅਸੀਂ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਵਿੱਚ ਘਮੰਡ ਕਰਦੇ ਹਾਂ ਕਿ ਤੁਸੀਂ ਕਿਵੇਂ ਤਕਡ਼ੇ ਰਹਿੰਦੇ ਹੋ ਅਤੇ ਨਿਹਚਾ ਰਖਦੇ ਹੋ। ਤੁਸੀਂ ਸਤਾਏ ਜਾ ਰਹੋ ਹੋ। ਅਤੇ ਤੁਸੀਂ ਬਹੁਤ ਸਾਰੀਆਂ ਮੁਸ਼ਕਿਲਾਂ ਰਾਹੀਂ ਲੰਘ ਰਹੇ ਹੋ ਪਰ ਤੁਸੀਂ ਤਕਡ਼ੇ ਰਹੋ ਅਤੇ ਆਸਥਾ ਰਖੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਐਥੋਂ ਤੱਕ ਜੋ ਤੁਹਾਡੇ ਉਸ ਧੀਰਜ ਅਤੇ ਵਿਸ਼ਵਾਸ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ੁਰ ਦੀਆਂ ਸਾਰੀਆਂ ਕਲੀਸਿਯਾਂਵਾਂ ਵਿੱਚ ਤੁਹਾਡੇ ਉੱਤੇ ਮਾਣ ਕਰਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایتھوں تِیکر پئی اسی آپ خُدا دی کلِیسیاواں وِچ تُہاڈے ولّوں فخر کرنے آں۔ پئی جِنّے ظُلم تے مُصِیبتاں تُسی سَہندے ہو۔ اوہناں ساریاں وِچ تُہاڈا صبر تے اِیمان ظاہر ہوندا اے۔
Punjabi Standard Bible (Punjabi Standard Bible) 2023
ਇਸ ਲਈ ਅਸੀਂ ਵੀ ਪਰਮੇਸ਼ਰ ਦੀਆਂ ਕਲੀਸਿਆਵਾਂ ਵਿੱਚ ਤੁਹਾਡੇ ਉਸ ਧੀਰਜ ਅਤੇ ਵਿਸ਼ਵਾਸ ਦੇ ਵਿਖੇ ਅਭਿਮਾਨ ਕਰਦੇ ਹਾਂ ਜੋ ਤੁਸੀਂ ਸਾਰੇ ਅੱਤਿਆਚਾਰਾਂ ਅਤੇ ਕਸ਼ਟਾਂ ਨੂੰ ਸਹਿੰਦੇ ਹੋਏ ਬਣਾਈ ਰੱਖਦੇ ਹੋ;