2 Thessalonians 1:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਉਹੀ ਕਰੇਗਾ ਜੋ ਸਹੀ ਹੈ ਉਹ ਉਨ੍ਹਾਂ ਲੋਕਾਂ ਨੂੰ ਤਕਲੀਫ਼ਾਂ ਦੇਵੇਗਾ ਜਿਹੜੇ ਤੁਹਾਨੂੰ ਤਕਲੀਫ਼ਾਂ ਦਿੰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਨਿਆਂਕਾਰੀ ਹਨ ਉਹ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ ਉਹਨਾਂ ਨੂੰ ਦੁੱਖ ਦੇਣਗੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਪਰਮੇਸ਼ਵਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪਰਮੇਸ਼ੁਰ ਦੇ ਭਾਣੇ ਇਹ ਨਿਆਉਂ ਦੀ ਗੱਲ ਹੈ ਭਈ ਜਿਹੜੇ ਤੁਹਾਨੂੰ ਦੁਖ ਦਿੰਦੇ ਹਨ ਓਹਨਾਂ ਨੂੰ ਦੁਖ ਦੇਵੇ
Punjabi ERV
ਪਰਮੇਸ਼ੁਰ ਉਹੀ ਕਰੇਗਾ ਜੋ ਸਹੀ ਹੈ ਉਹ ਉਨ੍ਹਾਂ ਲੋਕਾਂ ਨੂੰ ਤਕਲੀਫ਼ਾਂ ਦੇਵੇਗਾ ਜਿਹਡ਼ੇ ਤੁਹਾਨੂੰ ਤਕਲੀਫ਼ਾਂ ਦਿੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪਰਮੇਸ਼ੁਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو خُدا دے اگّے ایہہ نیاں اے۔ پئی بدلے وِچ تُہاڈے دُکھ دین والِیاں نُوں دُکھ۔
Punjabi Standard Bible (Punjabi Standard Bible) 2023
ਕਿਉਂਕਿ ਇਹ ਪਰਮੇਸ਼ਰ ਦੇ ਲਈ ਨਿਆਂ ਦੀ ਗੱਲ ਹੈ ਕਿ ਉਹ ਉਨ੍ਹਾਂ ਨੂੰ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਦੁੱਖਾਂ ਵਿੱਚ ਪਾ ਕੇ ਬਦਲਾ ਦੇਵੇ